ਭਵਾਨੀਗੜ੍ਹ ਵਿਖੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕੀਤਾ

ਭਵਾਨੀਗੜ੍ਹ ਵਿਖੇ ਆਪਣੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕੀਤਾ, ਜਿਸ ਵਿੱਚ ਵੱਡੀ ਗਿਣਤੀ 'ਚ ਵਰਕਰ ਸਾਹਿਬਾਨ ਅਤੇ ਲੋਕ ਸਮਰਥਨ ਦੇਣ ਲਈ ਪਹੁੰਚੇ ਤੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਮੈਂ ਲੋਕਾਂ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ ਤੇ ਤੁਹਾਡੀਆਂ ਉਮੀਦਾਂ ਅਤੇ ਵਿਸ਼ਵਾਸ 'ਤੇ ਖ਼ਰਾ ਉਤਰਾਂਗਾ। ਇਸ ਮੌਕੇ ਆਸ਼ੀਰਵਾਦ ਦੇਣ ਪਹੁੰਚੇ ਲੋਕਾਂ ਨੇ ਮੁਬਾਰਕਬਾਦ ਦਿੰਦਿਆਂ ਆਗਾਮੀ ਚੋਣਾਂ ਲਈ ਢੇਰ ਸਾਰੀਆਂ ਦੁਆਵਾਂ ਦਿੱਤੀਆਂ, ਜਿਨ੍ਹਾਂ ਲਈ ਮੈਂ ਉਨ੍ਹਾਂ ਦਾ ਤਹਿ ਦਿਲੋਂ ਸ਼ੁਕਰਗੁਜ਼ਾਰ ਹਾਂ।
ਰਿਪੋਰਟ ਕਾਰਡ
ਮੈਨੀਫੈਸਟੋ - 2022