ਭਵਾਨੀਗੜ੍ਹ ਵਿਖੇ ਆਪਣੇ ਟਰੱਕ ਯੂਨੀਅਨ ਅਤੇ ਪੱਲੇਦਾਰ ਯੂਨੀਅਨ ਦੇ ਭਾਈਚਾਰੇ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਵਿਚਾਰ ਚਰਚਾ ਕੀਤੀ।
ਟਰੱਕ ਯੂਨੀਅਨ ਅਤੇ ਪੱਲੇਦਾਰ ਯੂਨੀਅਨ ਭਾਈਚਾਰੇ ਵਿੱਚ ਕਾਂਗਰਸ ਪਾਰਟੀ ਪ੍ਰਤੀ ਵੱਖਰਾ ਉਤਸ਼ਾਹ ਵੇਖਿਆ ਗਿਆ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਫਿਰ ਤੋਂ ਕਾਂਗਰਸ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ ।