ਭਵਾਨੀਗੜ੍ਹ ਵਿਖੇ ਡੋਰ ਟੂ ਡੋਰ ਚੋਣ ਪ੍ਰਚਾਰ

ਭਵਾਨੀਗੜ੍ਹ ਵਿਖੇ ਡੋਰ ਟੂ ਡੋਰ ਮੁਹਿੰਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ। ਇਸ ਦੌਰਾਨ ਭਾਰੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਸਾਡਾ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ।
ਹਲਕਾ ਨਿਵਾਸੀਆਂ ਵੱਲੋਂ ਦਿੱਤਾ ਜਾ ਰਿਹਾ ਬੇਸ਼ੁਮਾਰ ਪਿਆਰ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਲਈ ਬਿਲਕੁਲ ਤਿਆਰ ਬੈਠੇ ਹਨ।
ਰਿਪੋਰਟ ਕਾਰਡ
ਮੈਨੀਫੈਸਟੋ - 2022