ਭਵਾਨੀਗੜ੍ਹ ਵਿਖੇ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਪਿਛਲੇ ਪੰਜ ਸਾਲਾਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਸ਼ਹਿਰ ਦੇ ਮੋਹਤਵਰ ਵਿਅਕਤੀ ਜਿਨ੍ਹਾਂ ਵਿੱਚ ਮਹਿਲਾਵਾਂ, ਨੌਜਵਾਨ ਅਤੇ ਬਜ਼ੁਰਗ ਆਮ ਆਦਮੀ ਪਾਰਟੀ ਤੇ ਅਕਾਲੀ ਦਲ ਦਾ ਪੱਲਾ ਛੱਡ ਕੇ ਕਾਂਗਰਸ ਪਰਿਵਾਰ ਵਿੱਚ ਸ਼ਾਮਿਲ ਹੋਏ ਹਨ । ਮੈਂ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਨੁਮਾਇੰਦਿਆਂ ਦਾ ਤਹਿ ਦਿਲੋਂ ਧੰਨਵਾਦੀ ਹਾਂ ਕਿ ਉਨ੍ਹਾਂ ਮੇਰੇ ਉੱਤੇ ਵਿਸ਼ਵਾਸ ਕਰ ਇੰਨਾ ਮਾਣ ਬਖਸ਼ਿਆ।