ਭੱਟੀਵਾਲ ਖੁਰਦ ਵਿਖੇ ਲੋਹੜੀ ਦੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ

ਵਿਧਾਨ ਸਭਾ ਹਲਕਾ ਸੰਗਰੂਰ ਚ ਪਿਛਲੇ ਪੰਜ ਸਾਲਾਂ ਦੌਰਾਨ ਹੋਏ ਰਿਕਾਰਡਤੋੜ ਵਿਕਾਸ ਕਾਰਜਾਂ ਨੂੰ ਦੇਖਦੇ ਹੋਏ ਵੱਖ ਵੱਖ ਪਿੰਡਾਂ ਚ ਭਰਵਾਂ ਸਵਾਗਤ ਹੋਇਆ। ਭੱਟੀਵਾਲ ਖੁਰਦ ਵਿਖੇ ਬੱਚੇ ਦੀ ਪਹਿਲੀ ਲੋਹੜੀ ਦੀ ਖੁਸ਼ੀਆਂ ਵਿੱਚ ਹਿੱਸਾ ਬਣਕੇ ਬਹੁਤ ਖੁਸ਼ੀ ਮਹਿਸੂਸ ਹੋਈ ਅਤੇ ਇਸ ਮੌਕੇ ਮਾਤਾਵਾਂ-ਬਜ਼ੁਰਗਾਂ ਤੋਂ ਅਸ਼ੀਰਵਾਦ ਪ੍ਰਾਪਤ ਕੀਤਾ ਅਤੇ ਇਸਦੇ ਨਾਲ ਹੀ ਬਲਿਆਲ ਪਿੰਡ ਪਹੁੰਚ ਕੇ ਪਿੰਡ ਵਾਸੀਆਂ ਨੂੰ ਮਿਲਣ ਦਾ ਮੌਕਾ ਪ੍ਰਾਪਤ ਹੋਇਆ। 

ਰਿਪੋਰਟ ਕਾਰਡ
ਮੈਨੀਫੈਸਟੋ - 2022