ਮਾਤਾ ਗੁਜਰੀ ਮਾਰਗ

ਪੰਜਾਬ ਸਰਕਾਰ ਦਾ ਇਤਿਹਾਸਕ ਫੈਸਲਾ ਸਿੱਖ ਸੱਭਿਆਚਾਰ ਅਤੇ ਵਿਰਾਸਤ ਨੂੰ ਸਮਰਪਿਤ ਸਰਹਿੰਦ-ਫਤਿਹਗੜ੍ਹ ਸਾਹਿਬ-ਬੇਲਾ ਸੜਕ ਦਾ ਨਾਂਅ ਕੀਤਾ ਮਾਤਾ ਗੁਜਰੀ ਨੂੰ ਸਮਰਪਿਤ। ਸਿੱਖਾਂ ਦੇ ਤਿੰਨੋਂ ਪਵਿੱਤਰ ਅਸਥਾਨਾਂ ਸ਼੍ਰੀ ਫਤਿਹਗੜ੍ਹ ਸਾਹਿਬ, ਸ਼੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਚਮਕੌਰ ਸਾਹਿਬ ਨੂੰ ਜਾਂਦੀ ਇਸ ਇਤਿਹਾਸਕ ਸੜਕ ਨੂੰ ਹੁਣ ਤੋਂ 'ਮਾਤਾ ਗੁਜਰੀ ਮਾਰਗ' ਦੇ ਨਾਂਅ ਨਾਲ ਜਾਣਿਆ ਜਾਵੇਗਾ।

ਰਿਪੋਰਟ ਕਾਰਡ
ਮੈਨੀਫੈਸਟੋ - 2022