ਨਰਾਤਿਆਂ ਦੇ ਪਵਿੱਤਰ ਤਿਉਹਾਰ ਮੌਕੇ ਆਪਣੇ ਪੂਰੇ ਪਰਿਵਾਰ ਨਾਲ ਮਾਤਾ ਵੈਸ਼ਨੋ ਦੇਵੀ ਜੀ ਦੇ ਦਰਸ਼ਨ ਕੀਤੇ ਅਤੇ ਸਮੁੱਚੇ ਸੂਬੇ ਦੀ ਖੁਸ਼ਹਾਲੀ ਲਈ ਪ੍ਰਾਥਨਾ ਕੀਤੀ। ਮਹਾਂਮਾਈ ਦੇ ਦਰਸ਼ਨ ਕਰ ਮੇਰਾ ਅੰਦਰ ਸਕਰਾਤਮਕ ਊਰਜਾ ਨਾਲ ਭਰ ਗਿਆ ਤੇ ਮਨ ਨੂੰ ਬਹੁਤ ਸ਼ਾਂਤੀ ਮਿਲੀ।