ਮੇਰੀ ਬੇਟੀ ਨੇ ਵੀ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ

ਮੇਰੀ ਬੇਟੀ ਨੇ ਵੀ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਆਪਣੀਆਂ ਮਾਤਾਵਾਂ ਅਤੇ ਭੈਣਾਂ ਨਾਲ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ। ਹਲਕਾ ਵਾਸੀਆਂ ਵੱਲੋਂ ਦਿੱਤਾ ਜਾ ਰਿਹਾ ਬੇਮਿਸਾਲ ਸਮਰਥਨ ਅਤੇ ਪਿਆਰ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਲਈ ਬਿਲਕੁਲ ਤਿਆਰ-ਬਰ-ਤਿਆਰ ਹਨ।
ਰਿਪੋਰਟ ਕਾਰਡ
ਮੈਨੀਫੈਸਟੋ - 2022