ਮੇਰੀ ਬੇਟੀ ਨੇ ਵੀ ਘਰ-ਘਰ ਜਾ ਕੇ ਚੋਣ ਪ੍ਰਚਾਰ ਕੀਤਾ। ਬਹੁਤ ਸਾਰੇ ਲੋਕ ਖ਼ਾਸ ਤੌਰ 'ਤੇ ਮਹਿਲਾਵਾਂ ਨੇ ਕਾਂਗਰਸ ਪਾਰਟੀ ਪ੍ਰਤੀ ਵੱਖਰਾ ਉਤਸ਼ਾਹ ਦਿਖਾਇਆ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਪਾਰਟੀ ਨੂੰ ਪੂਰਨ ਸਮਰਥਨ ਦੇਣ ਦਾ ਵਾਅਦਾ ਕੀਤਾ।