ਮੋਹਿਲ ਸਿੰਗਲਾ ਵੱਲੋਂ ਪਿੰਡ ਘਰਾਚੋਂ ਵਿਖੇ ਇਲੈਕਸ਼ਨ ਪ੍ਰਚਾਰ ਕੀਤਾ

ਮੇਰੇ ਬੇਟੇ ਵੱਲੋਂ ਪਿੰਡ ਘਰਾਚੋਂ ਵਿਖੇ ਡੋਰ-ਟੂ-ਡੋਰ ਮੁਹਿੰਮ ਤਹਿਤ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ ਗਿਆ। ਇਸ ਦੌਰਾਨ ਆਪਣੇ ਨੌਜਵਾਨ ਭਰਾਵਾਂ , ਬਜ਼ੁਰਗਾਂ ਅਤੇ ਆਪਣੀਆਂ ਮਾਤਾਵਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤੀ।
ਹਲਕਾ ਵਾਸੀਆਂ ਖ਼ਾਸ ਤੌਰ 'ਤੇ ਨੌਜਵਾਨਾਂ ਵੱਲੋਂ ਮਿਲਿਆ ਬੇਸ਼ੁਮਾਰ ਪਿਆਰ ਅਤੇ ਸਮਰਥਨ , ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਇਸ ਵਾਰ ਫਿਰ ਤੋਂ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ।
ਰਿਪੋਰਟ ਕਾਰਡ
ਮੈਨੀਫੈਸਟੋ - 2022