ਅੱਜ ਰਾਮ ਨਗਰ ਬਸਤੀ ਸੰਗਰੂਰ ਵਿਖੇ ਮੈਡੀਕਲ ਕੈਂਪ ਲਗਾਇਆ ਗਿਆ ਜਿੱਥੇ ਮੇਰੇ ਸਪੁੱਤਰ ਮੋਹਿਲ ਸਿੰਗਲਾ ਨੇ ਸ਼ਿਰਕਤ ਕੀਤੀ । ਕੈਂਪ ਵਿਚ ਕਰੀਬ 530 ਮਰੀਜ਼ਾਂ ਨੂੰ ਦਵਾਈ ਦਿੱਤੀ ਗਈ ਅਤੇ 40 ਮਰੀਜ਼ਾਂ ਦੇ ਅਪ੍ਰੇਸ਼ਨ ਵੀ ਕੀਤੇ ਗਏ । ਮੈਂ ਕੈਂਪ ਨੂੰ ਲਗਾਉਣ ਵਾਲੇ ਸਾਰੇ ਡਾਕਟਰ ਸਾਹਿਬਾਨਾਂ ਅਤੇ ਕਾਂਗਰਸੀ ਮੈਂਬਰਾਂ ਦਾ ਦਿਲੋਂ ਧੰਨਵਾਦ ਕਰਦਾ ਹਾਂ ।