ਰੂਪਾਹੇੜੀ ਵਿਖੇ ਮੁਫ਼ਤ ਮੈਡੀਕਲ ਕੈਂਪ

ਰੂਪਾਹੇੜੀ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਵਾਇਆ ਗਿਆ। ਕੈਂਪ ਵਿਚ 367 ਲੋਕਾਂ ਦੀ OPD 'ਚ ਜਾਂਚ ਕੀਤੀ ਗਈ, ਜਿਨ੍ਹਾਂ 'ਚੋਂ 25 ਮਰੀਜ਼ਾਂ ਦੀਆਂ ਅੱਖਾਂ ਦੇ ਅਪ੍ਰੇਸ਼ਨ ਕੀਤੇ ਗਏ। ਲੋਕਾਂ ਨਾਲ ਮਿਲ ਕੇ ਉਹਨਾਂ ਦੀ ਚੰਗੀ ਸਿਹਤ ਦੀ ਕਾਮਨਾ ਕੀਤੀ 'ਤੇ ਭਵਿੱਖ ਵਿੱਚ ਵੀ ਉਨ੍ਹਾਂ ਦਾ ਖਾਸ ਖਿਆਲ ਰੱਖਣ ਦਾ ਭਰੋਸਾ ਦਿੱਤਾ। ਕੈਂਪ ਨੂੰ ਸਫਲ ਬਣਾਉਣ ਲਈ ਡਾਕਟਰਾਂ ਦੀ ਟੀਮ ਅਤੇ ਹਲਕੇ ਦੇ ਕਾਂਗਰਸੀ ਵਰਕਰਾਂ ਦਾ ਬਹੁਤ ਬਹੁਤ ਧੰਨਵਾਦ।

ਰਿਪੋਰਟ ਕਾਰਡ
ਮੈਨੀਫੈਸਟੋ - 2022