ਲੋਕਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ

ਮੇਰੀ ਰਿਹਾਇਸ਼ 'ਤੇ ਵੱਡੀ ਗਿਣਤੀ ਨੌਜਵਾਨਾਂ ਅਤੇ ਵਰਕਰਾਂ ਸਾਹਿਬਾਨ ਸਮੇਤ ਮੀਟਿੰਗ ਕੀਤੀ । ਇਸ ਮੌਕੇ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ।
ਹਲਕਾ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਮਾਣ ਸਤਿਕਾਰ ਲਈ ਮੈਂ ਹਮੇਸ਼ਾ ਰਿਣੀ ਰਹਾਂਗਾ।
ਰਿਪੋਰਟ ਕਾਰਡ
ਮੈਨੀਫੈਸਟੋ - 2022