ਲੋਕ ਨਿਰਮਾਣ ਵਿਭਾਗ ਵਿੱਚ 20 ਨਵ-ਨਿਯੁਕਤ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪੇ। ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਤਰਸ ਦੇ ਆਧਾਰ 'ਤੇ ਵਿਭਾਗ ਵਿੱਚ ਵੱਖ-ਵੱਖ ਅਸਾਮੀਆਂ 'ਤੇ ਭਰਤੀ ਕੀਤਾ ਗਿਆ ਹੈ, ਜਿਸ ਵਿੱਚ 2 ਕਲਰਕ, 17 ਚਪੜਾਸੀ ਅਤੇ ਇੱਕ ਚੌਕੀਦਾਰ ਸ਼ਾਮਲ ਹਨ।