ਮੇਰੀ ਰਿਹਾਇਸ਼ 'ਤੇ ਵੱਡੀ ਗਿਣਤੀ ਨੌਜਵਾਨ ਵੱਖ ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕਾਂਗਰਸ ਵਿੱਚ ਸ਼ਾਮਿਲ ਹੋਏ। ਸਾਡੇ ਲਈ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਰੋਜ਼ਾਨਾ ਵੱਡੀ ਗਿਣਤੀ ਵਿੱਚ ਲੋਕ ਵੱਖ ਵੱਖ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਿਲ ਹੋ ਰਹੇ ਹਨ। ਮੈਂ ਪਾਰਟੀ ਵਿੱਚ ਸ਼ਾਮਿਲ ਹੋਣ ਵਾਲੇ ਸਾਰੇ ਨੁਮਾਇੰਦਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ।