ਵੱਡੀ ਗਿਣਤੀ ਨੌਜਵਾਨਾਂ ਨੇ ਕਾਂਗਰਸ ਪਾਰਟੀ ਵਿੱਚ ਸ਼ਮੂਲੀਅਤ ਕੀਤੀ

ਮੇਰੀ ਰਿਹਾਇਸ਼ 'ਤੇ ਵੱਡੀ ਗਿਣਤੀ ਨੌਜਵਾਨਾਂ ਨੇ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਵੱਖ ਵੱਖ ਪਾਰਟੀਆਂ ਦਾ ਪੱਲਾ ਛੱਡ ਕੇ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ।
ਮੈਂ ਪਾਰਟੀ ਵਿੱਚ ਸ਼ਾਮਿਲ ਹੋਏ ਸਾਰੇ ਨੌਜਵਾਨਾਂ ਦਾ ਤਹਿ ਦਿਲੋਂ ਸਵਾਗਤ ਕਰਦਾ ਹਾਂ ਅਤੇ ਵਾਅਦਾ ਕਰਦਾ ਹਾਂ ਕਿ ਉਨ੍ਹਾਂ ਦਾ ਮਾਣ ਸਨਮਾਨ ਇਸੇ ਤਰ੍ਹਾਂ ਬਰਕਰਾਰ ਰੱਖਿਆ ਜਾਵੇਗਾ
-->
ਰਿਪੋਰਟ ਕਾਰਡ
ਮੈਨੀਫੈਸਟੋ - 2022