ਮੇਰੀ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਦੇ ਅਗਰ ਨਗਰ ਇਲਾਕੇ ਚ ਚੋਣਾਂ ਦੇ ਸਬੰਧ ਚ ਮਾਤਾਵਾਂ ਅਤੇ ਭੈਣਾਂ ਨਾਲ ਮੁਲਾਕਾਤ ਕੀਤੀ। ਇਲਾਕਾ ਨਿਵਾਸੀਆਂ ਵਲੋਂ ਦਿੱਤੇ ਜਾ ਰਹੇ ਪਿਆਰ ਦਾ ਮੈਂ ਦਿਲ ਦੀ ਗਹਿਰਾਈਆਂ ਚੋਂ ਧੰਨਵਾਦ ਕਰਦਾ ਹਾਂ।