ਸ਼੍ਰੀਮਤੀ ਦੀਪਾ ਸਿੰਗਲਾ ਨੇ ਠੀਕਰੀਵਾਲਾ ਨਗਰ ਵਿਖੇ ਮਾਤਾਵਾਂ ਅਤੇ ਭੈਣਾਂ ਨਾਲ ਮੁਲਾਕਾਤ ਕੀਤੀ

ਮੇਰੀ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਦੇ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨਗਰ ਇਲਾਕੇ ਚ ਚੋਣਾਂ ਦੇ ਸਬੰਧ ਚ ਮਾਤਾਵਾਂ ਅਤੇ  ਭੈਣਾਂ ਨਾਲ ਮੁਲਾਕਾਤ ਕੀਤੀ। ਇਲਾਕਾ ਨਿਵਾਸੀਆਂ ਵਲੋਂ ਸੰਗਰੂਰ ਹਲਕੇ ਵਿੱਚ ਹੋਏ ਵਿਕਾਸ ਦੇ ਕੰਮਾਂ ਦੀ ਪ੍ਰਸ਼ੰਸਾ ਕੀਤੀ ਅਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਥ ਦੇਣ ਦਾ ਵਿਸ਼ਵਾਸ ਦਵਾਇਆ।

ਰਿਪੋਰਟ ਕਾਰਡ
ਮੈਨੀਫੈਸਟੋ - 2022