ਮੇਰੀ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਵੱਲੋਂ ਵਿਧਾਨ ਸਭਾ ਹਲਕਾ ਸੰਗਰੂਰ ਨੇੜੇ ਰਾਣੀ ਦੀ ਕੌਠੀ ਚ ਮਾਤਾਵਾਂ ਅਤੇ ਭੈਣਾਂ ਨਾਲ ਮੁਲਾਕਾਤ ਕੀਤੀ। ਜਿਥੇ ਹਲਕਾ ਸੰਗਰੂਰ ਵਿੱਚ ਹੌਏ ਵਿਕਾਸ ਕਾਰਜਾਂ ਨੂੰ ਲੈ ਕੇ ਇਲਾਕਾ ਨਿਵਾਸਿਆਂ ਵਲੋਂ ਬਹੁਤ ਹੀ ਸਤਿਕਾਰ ਤੇ ਪਿਆਰ ਮਿਲਿਆ।