ਮੇਰੀ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਨੇ ਵੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਮਾਤਾਵਾਂ ਅਤੇ ਭੈਣਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਲੋਕਾਂ ਨੇ ਕਾਂਗਰਸ ਪਾਰਟੀ ਪ੍ਰਤੀ ਕਾਫ਼ੀ ਉਤਸ਼ਾਹ ਦਿਖਾਇਆ । ਹਲਕਾ ਨਿਵਾਸੀਆਂ ਵਲੋਂ ਦਿੱਤੇ ਜਾ ਰਹੇ ਪਿਆਰ ਦਾ ਮੈਂ ਦਿਲ ਦੀ ਗਹਿਰਾਈਆਂ ਚੋਂ ਧੰਨਵਾਦ ਕਰਦਾ ਹਾਂ।