Warning: unlink(/home/rrxqjwgi/vijayindersingla.com/system/storage/cache/cache.catalog.language.1751024048): No such file or directory in /home/rrxqjwgi/vijayindersingla.com/system/library/cache/file.php on line 135 ਸ਼ਹਿਰ ਦੇ ਅਲੱਗ ਅਲੱਗ ਵਾਰਡਾਂ ਦੇ ਪਰਿਵਾਰਾਂ ਨੂੰ ਜਾ ਕੇ ਮਿਲਿਆ

ਸ਼ਹਿਰ ਦੇ ਅਲੱਗ ਅਲੱਗ ਵਾਰਡਾਂ ਦੇ ਪਰਿਵਾਰਾਂ ਨੂੰ ਜਾ ਕੇ ਮਿਲਿਆ

ਸ਼ਹਿਰ ਦੇ ਅਲੱਗ ਅਲੱਗ ਵਾਰਡਾਂ ਦੇ ਪਰਿਵਾਰਾਂ ਨੂੰ ਜਾ ਕੇ ਮਿਲਿਆ ਤੇ ਉਨ੍ਹਾਂ ਨਾਲ ਗੱਲਾਂ ਬਾਤਾਂ ਸਾਂਝੀਆਂ ਕੀਤੀਆਂ। ਲੋਕਾਂ ਵੱਲੋਂ ਖਾਸ ਤੌਰ 'ਤੇ ਨੌਜਵਾਨਾਂ ਵੱਲੋਂ ਜ਼ਬਰਦਸਤ ਹੁੰਗਾਰਾ ਮਿਲਿਆ ਤੇ ਉਨ੍ਹਾਂ ਵੱਲੋਂ ਚੋਣ ਮੈਨੀਫੈਸਟੋ ਲਈ ਦਿੱਤੇ ਗਏ ਸੁਝਾਵਾਂ ਨੂੰ ਸ਼ਾਮਿਲ ਕਰਨ ਦਾ ਭਰੋਸਾ ਦਿਵਾਇਆ। ਇਸ ਮੌਕੇ ਸ਼ਹਿਰ ਵਾਸੀਆਂ ਨੇ ਪਿਛਲੇ 5 ਸਾਲਾਂ ਵਿੱਚ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕਰਦਿਆਂ ਮੋਢੇ ਨਾਲ ਮੋਢਾ ਜੋੜ ਕੇ ਨਾਲ ਚੱਲਣ ਦਾ ਭਰੋਸਾ ਦਿੱਤਾ ।
ਰਿਪੋਰਟ ਕਾਰਡ
ਮੈਨੀਫੈਸਟੋ - 2022