ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਰਕਰ ਸਾਹਿਬਾਨਾਂ ਨਾਲ ਕਈ ਪਰਿਵਾਰਾਂ ਨੂੰ ਮਿਲਿਆ

ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਵਰਕਰ ਸਾਹਿਬਾਨਾਂ ਨਾਲ ਕਈ ਪਰਿਵਾਰਾਂ ਨੂੰ ਜਾ ਕੇ ਮਿਲਿਆ ਅਤੇ ਉਨ੍ਹਾਂ ਨਾਲ ਗੱਲਾਂ-ਬਾਤਾਂ ਸਾਂਝੀਆਂ ਕੀਤੀਆਂ । ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਦੇ ਇਕੱਠ ਨੂੰ ਦੇਖ ਮਨ ਨੂੰ ਬਹੁਤ ਖੁਸ਼ੀ ਹੋਈ। ਲੋਕਾਂ ਵੱਲੋਂ ਮਿਲੇ ਪਾਰਟੀ ਨੂੰ ਸਮਰਥਨ ਲਈ ਸਭ ਦਾ ਬਹੁਤ-ਬਹੁਤ ਧੰਨਵਾਦ ।
ਰਿਪੋਰਟ ਕਾਰਡ
ਮੈਨੀਫੈਸਟੋ - 2022