Warning: unlink(/home/rrxqjwgi/vijayindersingla.com/system/storage/cache/cache.catalog.language.1745807905): No such file or directory in /home/rrxqjwgi/vijayindersingla.com/system/library/cache/file.php on line 135 ਸ਼੍ਰੀਮਤੀ ਦੀਪਾ ਸਿੰਗਲਾ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ

ਸ਼੍ਰੀਮਤੀ ਦੀਪਾ ਸਿੰਗਲਾ ਘਰ ਘਰ ਜਾ ਕੇ ਚੋਣ ਪ੍ਰਚਾਰ ਕੀਤਾ

ਮੇਰੀ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਜੀ ਲੋਕਾਂ ਵਿੱਚ ਵਿਚਰੇ ਅਤੇ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਆਪਣੀਆਂ ਮਾਤਾਵਾਂ ਅਤੇ ਭੈਣਾਂ ਨਾਲ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਆਗਾਮੀ ਚੋਣਾਂ ਵਿੱਚ ਸਾਡਾ ਪੂਰਨ ਸਮਰਥਨ ਦੇਣ ਦਾ ਵਾਅਦਾ ਕੀਤਾ। ਹਲਕਾ ਵਾਸੀਆਂ ਵੱਲੋਂ ਦਿੱਤਾ ਜਾ ਰਿਹਾ ਬੇਸ਼ੁਮਾਰ ਪਿਆਰ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਲਈ ਬਿਲਕੁਲ ਤਿਆਰ ਬੈਠੇ ਹਨ।
ਰਿਪੋਰਟ ਕਾਰਡ
ਮੈਨੀਫੈਸਟੋ - 2022