ਮੇਰੀ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਜੀ ਨੇ ਵੱਖ ਵੱਖ ਪਿੰਡਾਂ ਵਿੱਚ ਡੋਰ ਟੂ ਡੋਰ ਮੁਹਿੰਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਆਪਣੀਆਂ ਭੈਣਾਂ ਨਾਲ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਾਡਾ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ।