ਮੇਰੀ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਜੀ ਨੇ ਭਵਾਨੀਗੜ੍ਹ ਵਿਖੇ ਡੋਰ ਟੂ ਡੋਰ ਮੁਹਿੰਮ ਤਹਿਤ ਲੋਕਾਂ ਨਾਲ ਮੁਲਾਕਾਤ ਕੀਤੀ ਅਤੇ ਘਰ ਘਰ ਜਾ ਕੇ ਚੋਣ ਪ੍ਰਚਾਰ ਕਰਦਿਆਂ ਆਪਣੀਆਂ ਭੈਣਾਂ ਨਾਲ ਖੁੱਲ੍ਹ ਕੇ ਵਿਚਾਰ ਚਰਚਾ ਕੀਤੀ ਤੇ ਉਨ੍ਹਾਂ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਸਾਡਾ ਪੂਰਨ ਸਹਿਯੋਗ ਦੇਣ ਦਾ ਵਾਅਦਾ ਕੀਤਾ। ਹਲਕਾ ਨਿਵਾਸੀਆਂ ਵੱਲੋਂ ਦਿੱਤਾ ਜਾ ਰਿਹਾ ਬੇਸ਼ੁਮਾਰ ਪਿਆਰ ਇਸ ਗੱਲ ਦੀ ਗਵਾਹੀ ਭਰਦਾ ਹੈ ਕਿ ਲੋਕ ਫਿਰ ਤੋਂ ਕਾਂਗਰਸ ਸਰਕਾਰ ਬਣਾਉਣ ਲਈ ਬਿਲਕੁਲ ਤਿਆਰ ਬੈਠੇ ਹਨ।