ਮੇਰੀ ਪਤਨੀ ਸ਼੍ਰੀਮਤੀ ਦੀਪਾ ਸਿੰਗਲਾ ਵਲੋਂ ਸਟੇਟ ਸੋਸ਼ਲ ਵੈਲਫੇਅਰ ਐਸੋਸੀਏਸ਼ਨ ਵਲੋਂ ਕਰਵਾਏ ਗਏ ਲੋਹੜੀ ਦੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ ਗਈ ਅਤੇ ਹੋਰ ਵੱਖ ਵੱਖ ਪ੍ਰੋਗਰਾਮਾਂ ਵਿੱਚ ਹਾਜ਼ਰੀ ਲਗਵਾਉਣ ਸਮੇਂ ਦੇ ਕੁੱਝ ਯਾਦਗਾਰੀ ਪਲ।