ਸਿਵਲ ਹਸਪਤਾਲ ਸੰਗਰੂਰ ਵਿਖੇ ਇੱਕ ਨਵੇਂ ਲੰਗਰ ਹਾਲ ਦਾ ਉਦਘਾਟਨ

ਸੁਬੇ ਦੇ ਲੋਕਾਂ ਦੀ ਤਨ-ਮਨ ਨਾਲ ਸੇਵਾ ਕਰਨਾ ਹੀ ਸਾਡੀ ਸਰਕਾਰ ਦਾ ਮੁੱਖ ਉਦੇਸ਼ ਰਿਹਾ ਹੈ। ਇਸ ਤੇ ਚਲਦੇ ਹੋਏ ਸਿਵਲ ਹਸਪਤਾਲ ਸੰਗਰੂਰ ਵਿਖੇ ਇੱਕ ਨਵੇਂ ਲੰਗਰ ਹਾਲ ਦਾ ਉਦਘਾਟਨ ਕੀਤਾ, ਜੋ ਟਾਟਾ ਕੈਂਸਰ ਹਸਪਤਾਲ ਅਤੇ ਸਿਵਲ ਹਸਪਤਾਲ ਦੋਵਾਂ ਵਿੱਚ ਇਲਾਜ ਕਰਵਾਉਣ ਵਾਲੇ ਲੋਕਾਂ ਲਈ ਲਾਭਕਾਰੀ ਹੋਵੇਗਾ।

ਰਿਪੋਰਟ ਕਾਰਡ
ਮੈਨੀਫੈਸਟੋ - 2022