ਬੀਤੇ ਦਿਨੀਂ, ਰਾਜਗੜ੍ਹ ਐਂਕਲੇਵ, ਸੋਹੀਆਂ ਵਿਖੇ ਟਿਊਬਵੈੱਲ ਦਾ ਉਦਘਾਟਨ ਕੀਤਾ ਜਿਸ ਨਾਲ ਇਲਾਕੇ ਦੇ ਲੋਕਾਂ ਨੂੰ ਆ ਰਹੀ ਪਾਣੀ ਦੀ ਸਮੱਸਿਆ ਦਾ ਹੱਲ ਹੋ ਜਾਵੇਗਾ ਅਤੇ ਹੋਰ ਵਿਕਾਸ ਕਾਰਜਾਂ ਲਈ ਰਾਸ਼ੀ ਵੰਡੀ।