ਬੇਹੱਦ ਸੰਤੁਸ਼ਟੀ ਮਹਿਸੂਸ ਹੁੰਦੀ ਹੈ, ਜਦੋਂ ਹਲਕਾ ਸੰਗਰੂਰ ਦੇ ਸਮੁੱਚੇ ਵਿਕਾਸ ਨੂੰ ਦੇਖਦੇ ਹੋਏ ਥਾਂ ਥਾਂ ਤੇ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਅਤੇ ਚੋਣਾਂ ਵਿੱਚ ਕਾਂਗਰਸ ਨੂੰ ਵੋਟਾਂ ਪਾ ਕੇ ਮੈਨੂੰ ਜਿਤਾਉਣ ਦਾ ਭਰੋਸਾ ਦਿੱਤਾ ਗਿਆ। ਇਸ ਮੌਕੇ ਮੇਰੀ ਪਤਨੀ ਸ੍ਰੀਮਤੀ ਦੀਪਾ ਸਿੰਗਲਾ ਜੀ ਵੱਲੋਂ ਅਜੀਤ ਨਗਰ ਸੰਗਰੂਰ ਵਿਖੇ ਪਹੁੰਚ ਕੇ ਲੋਕ ਮਿਲਣੀ ਕੀਤੀ।