ਸੰਗਰੂਰ ਸ਼ਹਿਰ ਚ ਸਥਿਤ ਸ਼੍ਰੀ ਗੁਰੂ ਰਵਿਦਾਸ ਨਗਰ ਅਤੇ ਜੈਨ ਸਭਾ (13 ਪੰਥ) ਵਿਖੇ ਮੇਰੀ ਪਤਨੀ ਦੀਪਾ ਸਿੰਗਲਾ ਵੱਲੋਂ ਕੀਤੀ ਗਈ ਲੋਕ ਮਿਲਣੀ ਦੌਰਾਨ ਸ਼ਹਿਰ ਨਿਵਾਸੀਆਂ ਵੱਲੋਂ ਡੱਟ ਕੇ ਸਾਥ ਦੇਣ ਦਾ ਵਾਅਦਾ ਕੀਤਾ। ਮੈਂ ਇਲਾਕਾ ਨਿਵਾਸੀਆਂ ਵਲੋਂ ਦਿੱਤੇ ਪਿਆਰ ਦਾ ਦਿਲੋਂ ਧੰਨਵਾਦ ਕਰਦਾ ਹਾਂ।