ਸੰਗਰੂਰ ਦੇ ਅਲੱਗ-ਅਲੱਗ ਵਾਰਡਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਤੇ ਉਨ੍ਹਾਂ ਨਾਲ ਗੱਲਾਂ ਬਾਤਾਂ ਸਾਂਝੀਆਂ ਕਰ ਬਹੁਤ ਚੰਗਾ ਲੱਗਿਆ। ਸ਼ਹਿਰ ਵਾਸੀਆਂ ਵਿੱਚ ਪਾਰਟੀ ਪ੍ਰਤੀ ਕਾਫ਼ੀ ਉਤਸ਼ਾਹ ਵੇਖਿਆ ਜਾ ਰਿਹਾ ਹੈ ਤੇ ਸਾਡੇ ਦੁਆਰਾ ਕੀਤੇ ਵਿਕਾਸ ਕਾਰਜਾਂ ਤੋਂ ਕਾਫ਼ੀ ਖੁਸ਼ ਹਨ ਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਇਸ ਵਾਰ ਫਿਰ ਕਾਂਗਰਸ ਸਰਕਾਰ ਬਣਾਉਣ ਲਈ ਤਿਆਰ-ਬਰ-ਤਿਆਰ ਬੈਠੇ ਹਨ।