ਸੰਗਰੂਰ ਦੇ ਗੁਰਦੁਆਰਾ ਸ਼੍ਰੀ ਨਾਨਕਿਆਣਾ ਸਾਹਿਬ ਵਿਖੇ ਸਾਥੀਆਂ ਨਤਮਸਤਕ ਹੋਏ । ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ 'ਚ 2022 ਪੰਜਾਬ ਵਿੱਚ ਮੁੜ ਕਾਂਗਰਸ ਦੀ ਸਰਕਾਰ ਬਣੇ ਅਤੇ ਪੰਜਾਬ ਦੇ ਹਿੱਤ ਲਈ ਪਾਰਟੀ ਨਵੇਂ ਸਿਰਿਉਂ ਸਾਰਥਕ ਢੰਗ ਨਾਲ ਕੰਮ ਕਰੇ।