ਸੰਗਰੂਰ ਦੇ ਗੁਰੂ ਤੇਗ਼ ਬਹਾਦਰ ਕਲੋਨੀ ਉੱਪਲੀ ਰੋਡ ਵਿਖੇ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

ਸੰਗਰੂਰ ਦੇ ਗੁਰੂ ਤੇਗ਼ ਬਹਾਦਰ ਕਲੋਨੀ ਉੱਪਲੀ ਰੋਡ ਵਿਖੇ ਦਿਨੇਸ਼ ਬਾਂਸਲ ਜੀ ਦੁਆਰਾ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਦਿਨੇਸ਼ ਬਾਂਸਲ ਜੀ ਦੇ ਕਾਂਗਰਸ ਪਾਰਟੀ ਵਿੱਚ ਆਉਣ 'ਤੇ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਬਲ ਮਿਲਿਆ ਅਤੇ ਮੈਂ ਵਾਅਦਾ ਕਰਦਾ ਹਾਂ ਕਿ ਉਨ੍ਹਾਂ ਦਾ ਮਾਣ ਸਨਮਾਨ ਹਮੇਸ਼ਾ ਬਰਕਰਾਰ ਰੱਖਿਆ ਜਾਵੇਗਾ।

ਰਿਪੋਰਟ ਕਾਰਡ
ਮੈਨੀਫੈਸਟੋ - 2022