ਸੰਗਰੂਰ ਦੇ ਜਾਮਾ ਮਸਜਿਦ , ਡ੍ਰੀਮ ਲੈਂਡ ਕਲੋਨੀ ਪਟਿਆਲਾ ਰੋਡ, ਕ੍ਰਿਸ਼ਨਪੁਰਾ ਗੁਰੂਦੁਆਰਾ ਸਾਹਿਬ ਵਿੱਚ ਕਰਵਾਏ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਅਤੇ ਪੰਜਾਬ ਦੀ ਤਰੱਕੀ ਤੇ ਖੁਸ਼ਹਾਲੀ ਲਈ ਅਰਦਾਸ ਕੀਤੀ। ਇਸ ਦੌਰਾਨ ਵੱਡੀ ਗਿਣਤੀ 'ਚ ਵਰਕਰ ਸਾਹਿਬਾਨ ਅਤੇ ਲੋਕ ਸਮਰਥਨ ਦੇਣ ਲਈ ਪਹੁੰਚੇ ਤੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ। ਮੈਂ ਸਭ ਨੂੰ ਦੱਸਣਾ ਚਾਹੁੰਦਾ ਹਾਂ ਕਿ ਅਸੀਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਪੂਰੀ ਤਰ੍ਹਾਂ ਤਿਆਰ ਹਾਂ ਤੇ ਤੁਹਾਡੀਆਂ ਉਮੀਦਾਂ ਅਤੇ ਵਿਸ਼ਵਾਸ 'ਤੇ ਖ਼ਰਾ ਉਤਰਾਂਗਾ।