ਸੰਗਰੂਰ ਦੇ ਪਿੰਡ ਕਾਕੜਾ ਅਤੇ ਘਰਾਚੋਂ ਵਿਖੇ ਹੋਏ ਪ੍ਰੋਗਰਾਮ ਵਿੱਚ ਵੱਡੀ ਗਿਣਤੀ ਨੌਜਵਾਨ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦਾ ਪੱਲਾ ਛੱਡ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਿਲ ਹੋਏ। ਮੈਂ ਪਾਰਟੀ ਵਿਚ ਸ਼ਾਮਿਲ ਸਾਰੇ ਨੁਮਾਇੰਦਿਆਂ ਦਾ ਨਿੱਘਾ ਸਵਾਗਤ ਕਰਦਿਆਂ ਯਕੀਨ ਦਿਵਾਉਂਦਾ ਹਾਂ ਕਿ ਜਿਸ ਤਰ੍ਹਾਂ ਹੁਣ ਤੱਕ ਹਲਕੇ ਦਾ ਵਿਕਾਸ ਕੀਤਾ ਹੈ ਅਗਾਂਹ ਵੀ ਤੁਹਾਡੀ ਸੇਵਾ ਵਿੱਚ ਹਾਜ਼ਰ ਰਹਾਂਗਾ।