ਸੰਗਰੂਰ ਦੇ ਪਿੰਡ ਘਾਬਦਾਂ ਅਤੇ ਨਾਨਕਪੁਰਾ ਵਿਖੇ ਲੋਕਾਂ ਨਾਲ ਮੁਲਾਕਾਤ

ਸੰਗਰੂਰ ਦੇ ਪਿੰਡ ਘਾਬਦਾਂ ਅਤੇ ਨਾਨਕਪੁਰਾ ਦੇ ਸਤਿਕਾਰਯੋਗ ਭੈਣ ਭਰਾਵਾਂ ਨੂੰ ਮਿਲਿਆ ਤੇ ਉਨ੍ਹਾਂ ਵੱਲੋਂ ਮਿਲੇ ਅਥਾਹ ਪਿਆਰ ਲਈ ਮੈਂ ਉਨ੍ਹਾਂ ਦਾ ਧੰਨਵਾਦ ਕਰਦਾ ਹਾਂ।
ਇਸ ਮੌਕੇ ਪਿੰਡ ਵਾਸੀਆਂ ਖ਼ਾਸ ਤੌਰ 'ਤੇ ਨੌਜਵਾਨਾਂ ਵਿੱਚ ਪਾਰਟੀ ਪ੍ਰਤੀ ਵੱਖਰਾ ਉਤਸ਼ਾਹ ਵੇਖਿਆ ਗਿਆ ਤੇ ਮੈਨੀਫੈਸਟੋ ਜਾਰੀ ਕਰਨ ਲਈ ਸੁਝਾਅ ਮੰਗੇ ਤਾਂ ਉਨ੍ਹਾਂ ਵੱਧ ਚੜ੍ਹ ਕੇ ਆਪਣੇ ਸੁਝਾਅ ਦਿੱਤੇ ਤੇ ਲੋਕ ਇਸ ਵਾਰ ਫਿਰ ਕਾਂਗਰਸ ਸਰਕਾਰ ਬਣਾਉਣ ਲਈ ਤਿਆਰ ਬੈਠੇ ਹਨ।
ਰਿਪੋਰਟ ਕਾਰਡ
ਮੈਨੀਫੈਸਟੋ - 2022