ਸੰਗਰੂਰ ਦੇ ਪਿੰਡ ਝਨੇੜੀ, ਨਦਾਮਪੁਰ ਅਤੇ ਮੁਨਸ਼ੀਵਾਲਾ ਵਿਖੇ ਲੋਕਾਂ ਨਾਲ ਮੁਲਾਕਾਤ ਕਰਕੇ ਆਗਾਮੀ ਵਿਧਾਨ ਸਭਾ ਚੋਣਾਂ ਸੰਬੰਧੀ ਵਿਚਾਰ ਚਰਚਾ ਕੀਤਾ।
ਇਸ ਦੌਰਾਨ ਭਾਰੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਭਰਵਾਂ ਸਵਾਗਤ ਕੀਤਾ ਅਤੇ ਆਗਾਮੀ ਵਿਧਾਨ ਸਭਾ ਚੋਣਾਂ ਵਿੱਚ ਚੱਟਾਨ ਵਾਂਗ ਨਾਲ ਖੜ੍ਹ ਕੇ ਸਾਥ ਦੇਣ ਦਾ ਭਰੋਸਾ ਦਿੱਤਾ।