ਸੰਗਰੂਰ ਦੇ ਪਿੰਡ ਬਾਲਦ ਕਲਾਂ, ਰਸੂਲਪੁਰ ਛੰਨਾ , ਦਿੱਤੂਪੁਰ ਵਿਖੇ ਪਹੁੰਚ ਜਨ ਸਭਾ ਕੀਤੀ। ਇਸ ਦੌਰਾਨ ਇਲਾਕਾ ਨਿਵਾਸੀਆਂ ਨੇ ਸਾਡੇ ਦੁਆਰਾ ਹਲਕੇ ਵਿੱਚ ਪਿਛਲੇ ਪੰਜ ਸਾਲਾਂ ਦੌਰਾਨ ਕਰਵਾਏ ਵਿਕਾਸ ਕਾਰਜਾਂ ਦੀ ਸ਼ਲਾਘਾ ਕਰ , ਸਮਰਥਨ ਦੇਣ ਦਾ ਭਰੋਸਾ ਦਿੱਤਾ। ਵੱਡੀ ਗਿਣਤੀ ਵਿੱਚ ਇਕੱਠੇ ਹੋਏ ਲੋਕਾਂ ਦੀ ਗਿਣਤੀ ਗਵਾਹੀ ਭਰਦੀ ਹੈ ਕਿ ਇਸ ਵਾਰ ਲੋਕ ਫਿਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਪੱਬਾਂ ਭਾਰ ਹਨ ।