ਸੰਗਰੂਰ ਦੇ ਪਿੰਡ ਮਟਰਾਂ ਵਿਖੇ ਇਲੈਕਸ਼ਨ ਪ੍ਰਚਾਰ

ਸੰਗਰੂਰ ਦੇ ਪਿੰਡ ਮਟਰਾਂ ਵਿਖੇ ਆਮ ਜਨ ਨਾਲ ਵਰਕਰ ਸਾਹਿਬਾਨਾਂ ਸਮੇਤ ਮੀਟਿੰਗ ਕੀਤੀ ਗਈ। ਰਿਕਾਰਡ ਤੋੜ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਲੋਕਾਂ ਨੇ ਪੂਰਨ ਸਮਰਥਨ ਦੇਣ ਦਾ ਵਾਅਦਾ ਕੀਤਾ। ਇਲਾਕਾ ਵਾਸੀਆਂ ਵੱਲੋਂ ਮਿਲੇ ਬੇਸ਼ੁਮਾਰ ਪਿਆਰ ਤੇ ਸਤਿਕਾਰ ਲਈ ਮੈਂ ਹਮੇਸ਼ਾ ਰਿਣੀ ਰਹਾਂਗਾ।

ਰਿਪੋਰਟ ਕਾਰਡ
ਮੈਨੀਫੈਸਟੋ - 2022