ਸੰਗਰੂਰ ਦੇ ਪਿੰਡ ਰਾਮਪੁਰਾ ਵਾਸੀਆਂ ਨੂੰ ਮਿਲਿਆ

ਸੰਗਰੂਰ ਦੇ ਪਿੰਡ ਰਾਮਪੁਰਾ ਵਾਸੀਆਂ ਨੂੰ ਮਿਲਿਆ। ਵੱਡੀ ਗਿਣਤੀ 'ਚ ਪਹੁੰਚੇ ਇਕੱਠ ਨੇ ਮੇਰਾ ਜ਼ੋਰਦਾਰ ਸਵਾਗਤ ਕੀਤਾ। ਇਸ ਮੌਕੇ ਇਲਾਕਾ ਵਾਸੀਆਂ ਨੇ ਪਾਰਟੀ ਪ੍ਰਤੀ ਵੱਖਰਾ ਉਤਸ਼ਾਹ ਦਿਖਾਉਦਿਆਂ ਸਾਡਾ ਆਗਾਮੀ ਚੋਣਾਂ 'ਚ ਡੱਟ ਕੇ ਸਾਥ ਦੇਣ ਦਾ ਭਰੋਸਾ ਦਿਵਾਇਆ।
ਰਿਪੋਰਟ ਕਾਰਡ
ਮੈਨੀਫੈਸਟੋ - 2022