ਸੰਗਰੂਰ ਦੇ ਪਿੰਡ ਰੇਤਗੜ ,ਮਾਝੀ ਅਤੇ ਬਲਿਆਲ ਵਿਖੇ ਪਿੰਡ ਵਾਸੀਆਂ ਦੁਆਰਾ ਆਯੋਜਿਤ ਮੀਟਿੰਗ ਵਿੱਚ ਵਰਕਰ ਸਾਹਿਬਾਨਾਂ ਸਮੇਤ ਹਾਜ਼ਰੀ ਲਗਵਾਈ। ਇਸ ਮੌਕੇ ਆਗਾਮੀ ਵਿਧਾਨ ਸਭਾ ਚੋਣਾਂ ਬਾਰੇ ਵਿਚਾਰ ਚਰਚਾ ਕੀਤੀ ਅਤੇ ਲੋਕਾਂ ਨੂੰ ਕਾਂਗਰਸ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਤੋਂ ਜਾਣੂ ਕਰਵਾਇਆ। ਪਿੰਡ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਅਤੇ ਮਾਣ ਸਤਿਕਾਰ ਲਈ ਮੈਂ ਹਮੇਸ਼ਾ ਰਿਣੀ ਰਹਾਂਗਾ।