ਸੰਗਰੂਰ ਦੇ ਪਿੰਡ ਰੇਤਗੜ ਵਿਖੇ ਆਯੋਜਿਤ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ ਜਿਸ ਦੌਰਾਨ ਵੱਡੀ ਗਿਣਤੀ ਲੋਕ ਸਾਡੇ ਦੁਆਰਾ ਪਿਛਲੇ 5 ਸਾਲਾਂ ਵਿੱਚ ਕਰਵਾਏ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਕਾਂਗਰਸ ਵਿੱਚ ਸ਼ਾਮਿਲ ਹੋਏ।
ਮੈਂ ਪਾਰਟੀ ਵਿੱਚ ਸ਼ਮੂਲੀਅਤ ਕਰਨ ਵਾਲੇ ਸਾਰੇ ਨੁਮਾਇੰਦਿਆਂ ਦਾ ਤਹਿ ਦਿਲੋਂ ਧੰਨਵਾਦ ਕਰਦਾ ਹਾਂ ਤੇ ਵਾਅਦਾ ਕਰਦਾ ਹਾਂ ਕਿ ਹਮੇਸ਼ਾ ਤੁਹਾਡੇ ਮਾਣ ਸਨਮਾਨ ਨੂੰ ਬਰਕਰਾਰ ਰੱਖਾਂਗਾ ।