ਸੰਗਰੂਰ ਦੇ ਪਿੰਡ ਹਰੇੜੀ, ਚੰਗਾਲ ਅਤੇ ਖਿਲਰੀਆ ਵਿੱਚ ਲੋਕਾਂ ਨਾਲ ਮੁਲਾਕਾਤ ਕੀਤੀ

ਸੰਗਰੂਰ ਦੇ ਪਿੰਡ ਹਰੇੜੀ, ਚੰਗਾਲ ਅਤੇ ਖਿਲਰੀਆ ਵਿੱਚ ਜਾ ਕੇ ਲੋਕਾਂ ਨਾਲ ਮਿਲਿਆ ਅਤੇ ਉਨ੍ਹਾਂ ਜੋਸ਼ੀਲੇ ਨਾਅਰਿਆਂ ਨਾਲ ਸਵਾਗਤ ਕੀਤਾ।
ਇਲਾਕਾ ਵਾਸੀਆਂ 'ਚ ਪਾਰਟੀ ਪ੍ਰਤੀ ਵੱਖਰਾ ਉਤਸ਼ਾਹ ਦੇਖਣ ਨੂੰ ਮਿਲਿਆ ਅਤੇ ਉਨ੍ਹਾਂ ਨੇ ਆਗਾਮੀ ਚੋਣਾਂ ਵਿੱਚ ਸਾਡਾ ਵੱਧ ਚੜ੍ਹ ਕੇ ਸਾਥ ਦੇਣ ਦਾ ਵਾਅਦਾ ਕੀਤਾ। ਪਿੰਡ ਵਾਸੀਆਂ ਵੱਲੋਂ ਮਿਲੇ ਅਥਾਹ ਪਿਆਰ ਲਈ ਮੈਂ ਉਨ੍ਹਾਂ ਦਾ ਬਹੁਤ ਆਭਾਰੀ ਹਾਂ।
ਰਿਪੋਰਟ ਕਾਰਡ
ਮੈਨੀਫੈਸਟੋ - 2022