ਸੰਗਰੂਰ ਵਿਖੇ ਅਫਸਰ ਕਲੋਨੀ ਅਤੇ ਹਿੱਪੋ ਕੈਂਪਸ ਇਮੀਗ੍ਰੇਸ਼ਨ ਦੁਆਰਾ ਆਯੋਜਿਤ ਪ੍ਰੋਗਰਾਮਾਂ ਵਿੱਚ ਸ਼ਿਰਕਤ ਕੀਤੀ। ਇਸ ਮੌਕੇ ਵੱਡੀ ਗਿਣਤੀ ਵਿੱਚ ਪਹੁੰਚੇ ਲੋਕਾਂ ਨੇ ਪਾਰਟੀ ਦੁਆਰਾ ਕੀਤੇ ਵਿਕਾਸ ਕਾਰਜਾਂ ਦੀ ਸ਼ਲਾਘਾ ਕੀਤੀ। ਲੋਕਾਂ ਨੇ ਪਾਰਟੀ ਪ੍ਰਤੀ ਆਪਣਾ ਪੂਰਜ਼ੋਰ ਜੋਸ਼ ਦਿਖਾਇਆ ਅਤੇ ਇਸ ਵਾਰ ਫਿਰ ਕਾਂਗਰਸ ਪਾਰਟੀ ਨੂੰ ਭਾਰੀ ਗਿਣਤੀ 'ਚ ਵੋਟਾਂ ਪਾ ਕੇ ਜਿਤਾਉਣ ਦਾ ਵਾਅਦਾ ਕੀਤਾ।