ਸੰਗਰੂਰ ਵਿਖੇ ਭਵਾਨੀਗੜ੍ਹ ਦੇ ਵਾਲੀਬਾਲ ਖਿਡਾਰੀਆਂ ਨਾਲ ਮੁਲਾਕਾਤ

ਸੰਗਰੂਰ ਦੇ ਹੋਟਲ ਰੂਟ-7 ਵਿਖੇ ਭਵਾਨੀਗੜ੍ਹ ਦੇ ਵਾਲੀਬਾਲ ਖਿਡਾਰੀਆਂ ਨਾਲ ਮੁਲਾਕਾਤ ਕੀਤੀ ਅਤੇ ਵੱਡੀ ਗਿਣਤੀ ਵਿੱਚ ਪਹੁੰਚੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਦਿਆਂ ਖੇਡਾਂ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਲਈ ਹੱਲਾਸ਼ੇਰੀ ਦਿੱਤੀ ਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਆ।

ਰਿਪੋਰਟ ਕਾਰਡ
ਮੈਨੀਫੈਸਟੋ - 2022