ਸੰਗਰੂਰ ਵਿਖੇ ਮੁਫ਼ਤ ਮੈਡੀਕਲ ਕੈਂਪ

ਪਿੰਡ ਸਾਰੋਂ ਜ਼ਿਲਾ ਸੰਗਰੂਰ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ ਗਿਆ ਜਿਥੇ ਇਲਾਕੇ ਦੇ ਬਿਹਤਰੀਨ ਡਾਕਟਰਾਂ ਨੇ ਮਰੀਜ਼ਾ ਦਾ ਇਲਾਜ ਕੀਤਾ ਅਤੇ ਮੁਫ਼ਤ ਦਵਾਈਆਂ ਦਿਤੀਆਂ। ਇਸ ਮੈਡੀਕਲ ਕੈਂਪ ਦੀਆਂ ਕੁਝ ਤਸਵੀਰਾਂ ਤੁਹਾਡੇ ਨਾਲ ਸਾਂਝੀਆਂ ਕਰ ਰਿਹਾ ਹਾਂ।

ਰਿਪੋਰਟ ਕਾਰਡ
ਮੈਨੀਫੈਸਟੋ - 2022