ਸੰਗਰੂਰ ਵਿਖੇ ਸਬਜ਼ੀ ਮੰਡੀ ਤੇ ਲੇਬਰ ਚੌਂਕ ਵਿੱਚ ਆਪਣੇ ਸਤਿਕਾਰਯੋਗ ਦੁਕਾਨਦਾਰ ਭਰਾਵਾਂ ਅਤੇ ਮਜ਼ਦੂਰ ਭਰਾਵਾਂ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨਾਲ ਆਗਾਮੀ ਵਿਧਾਨ ਸਭਾ ਚੋਣਾਂ ਦੇ ਸੰਬੰਧ ਵਿੱਚ ਵਿਚਾਰ ਚਰਚਾ ਕੀਤੀ।
ਦੁਕਾਨਦਾਰ ਭਰਾਵਾਂ ਅਤੇ ਮਜ਼ਦੂਰ ਭਰਾਵਾਂ ਵਿੱਚ ਕਾਂਗਰਸ ਪਾਰਟੀ ਪ੍ਰਤੀ ਵੱਖਰਾ ਉਤਸ਼ਾਹ ਵੇਖਿਆ ਗਿਆ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਲੋਕ ਫਿਰ ਤੋਂ ਕਾਂਗਰਸ ਦੀ ਸਰਕਾਰ ਬਣਾਉਣ ਲਈ ਮਨ ਬਣਾ ਚੁੱਕੇ ਹਨ ।