ਸੰਗਰੂਰ ਵਿੱਚ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਪਹੁੰਚੇ

ਸੰਗਰੂਰ ਦੇ ਅੰਬੇਦਕਰ ਨਗਰ, ਰਾਮ ਨਗਰ ਇਨਕਲੇਵ, ਰਵੀਦਾਸ ਧਰਮਸ਼ਾਲਾ ਵਿੱਚ ਹੋਈ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਨੌਜਵਾਨ ਪਹੁੰਚੇ। ਕਾਂਗਰਸ ਪ੍ਰਤੀ ਨੌਜਵਾਨਾਂ ਦਾ ਇਹ ਜੋਸ਼ ਸਾਬਿਤ ਕਰਦਾ ਹੈ ਕਿ ਪੰਜਾਬ ਵਿੱਚ ਫਿਰ ਕਾਂਗਰਸ ਦੀ ਸਰਕਾਰ ਬਣਨ ਜਾ ਰਹੀ ਹੈ । ਮੈਂ ਇਸ ਮਾਣ ਸਤਿਕਾਰ ਲਈ ਸਾਰੇ ਇਲਾਕਾ ਨਿਵਾਸੀਆਂ ਦਾ ਸ਼ੁਕਰਗੁਜ਼ਾਰ ਹਾਂ
ਰਿਪੋਰਟ ਕਾਰਡ
ਮੈਨੀਫੈਸਟੋ - 2022