ਸੰਗਰੂਰ ਹਲਕੇ ਦੇ ਵੱਖ-ਵੱਖ ਪਿੰਡਾਂ ਤੋਂ ਯੂਥ, ਰਵਾਇਤੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਏ ਸਾਥੀਆਂ ਦਾ ਸਵਾਗਤ ਕਰਦਾ ਹਾਂ ਅਤੇ ਵਿਸ਼ਵਾਸ ਦਿਵਾਉਂਦਾ ਹਾਂ ਕੇ ਪਾਰਟੀ ਚ ਬਣਦਾ ਮਾਣ ਸਨਮਾਨ ਦਿਵਾਇਆ ਜਾਵੇਗਾ।