ਹਰਿਆਣਾ ਕਾਂਗਰਸ ਦੇ ਪ੍ਰਧਾਨ ਕੁਮਾਰੀ ਸ਼ੈਲਜਾ ਜੀ ਚੋਣ ਪ੍ਰਚਾਰ ਦੇ ਮੱਦੇਨਜ਼ਰ ਸੰਗਰੂਰ ਪਹੁੰਚੇ। ਪੰਜਾਬ ਦੇ ਵਿਕਾਸ ਲਈ ਕਾਂਗਰਸ ਜ਼ਰੂਰੀ ਹੈ, ਸ਼ੈਲਜਾ ਜੀ ਦੇ ਇਸ ਸਮਰਥਨ ਲਈ ਬਹੁਤ ਬਹੁਤ ਧੰਨਵਾਦ। ਕਾਂਗਰਸ ਪੰਜਾਬ ਵਿੱਚ ਭਾਰੀ ਬਹੁਮਤ ਦੇ ਨਾਲ ਜਿੱਤੇਗੀ।